36 : 77
أَوَلَمۡ يَرَ ٱلۡإِنسَٰنُ أَنَّا خَلَقۡنَٰهُ مِن نُّطۡفَةٖ فَإِذَا هُوَ خَصِيمٞ مُّبِينٞ
ਕੀ ਮਨੁੱਖ ਇਹ ਵੀ ਨਹੀਂ ਜਾਣਦਾ ਕਿ ਅਸੀਂ ਉਸ ਨੂੰ ਵੀਰਜ ਤੋਂ ਪੈਦਾ ਕੀਤਾ ਹੈ ?ਫੇਰ ਉਹ (ਸਿਆਣਾ ਹੋਣ ’ਤੇ ਸਾਡੇ ਮੁਕਾਬਲੇ ਵਿਚ) ਇਕ ਦਮ ਝਗੜਾਲੂ ਬਣ ਗਿਆ।