36 : 78
وَضَرَبَ لَنَا مَثَلٗا وَنَسِيَ خَلۡقَهُۥۖ قَالَ مَن يُحۡيِ ٱلۡعِظَٰمَ وَهِيَ رَمِيمٞ
ਅਤੇ ਇਸ (ਝਗੜਾਲੂ ਮਨੁੱਖ) ਨੇ ਸਾਡੇ ਲਈ ਉਦਾਹਰਨ ਬਿਆਨ ਕੀਤੀ ਅਤੇ ਆਪਣੀ ਸਿਰਜਣਾ ਨੂੰ ਭੁੱਲ ਗਿਆ। ਆਖਣ ਲੱਗਾ ਕਿ ਉਹਨਾਂ ਗਲੀਆਂ-ਸੜੀਆਂ ਹੱਡੀਆਂ ਨੂੰ ਕੌਣ ਜਿਊਂਦਾ ਕਰ ਸਕਦਾ ਹੈ।