36 : 79
قُلۡ يُحۡيِيهَا ٱلَّذِيٓ أَنشَأَهَآ أَوَّلَ مَرَّةٖۖ وَهُوَ بِكُلِّ خَلۡقٍ عَلِيمٌ
(ਹੇ ਨਬੀ!) ਤੁਸੀਂ ਕਹੋ ਕਿ ਉਹਨਾਂ (ਗਲੀਆਂ ਸੜੀਆਂ ਹੱਡੀਆਂ) ਨੂੰ ਉਹੀ (ਅੱਲਾਹ) ਜਿਊਂਦਾ ਕਰੇਗਾ, ਜਿਨ੍ਹੇ ਉਹਨਾਂ ਨੂੰ ਪਹਿਲੀ ਵਾਰ ਪੈਦਾ ਕੀਤਾ ਹੈ ਅਤੇ ਉਹ ਹਰ ਤਰ੍ਹਾਂ ਦੇ ਪੈਦਾ ਕਰਨ ਨੂੰ ਚੰਗੀ ਤਰ੍ਹਾਂ ਜਾਣਦਾ ਹੈ।