36 : 80
ٱلَّذِي جَعَلَ لَكُم مِّنَ ٱلشَّجَرِ ٱلۡأَخۡضَرِ نَارٗا فَإِذَآ أَنتُم مِّنۡهُ تُوقِدُونَ
ਉਹੀਓ (ਅੱਲਾਹ ਮੁੜ ਪੈਦਾ ਕਰੇਗਾ) ਜਿਸ ਨੇ ਤੁਹਾਡੇ ਲਈ ਹਰੇ ਭਰੇ ਰੁੱਖ ਤੋਂ ਅੱਗ (ਬਾਲਣ ਲਈ ਲੱਕੜ) ਬਣਾਈ ਜਿਸ ਤੋਂ ਤੁਸੀਂ ਅਚਣਚੇਤ ਅੱਗ ਬਾਲ ਲੈਂਦੇ ਹੋ।