Skip to content
يسٓ /

ਆਇਤ 81

36 : 81
يسٓ ਆਇਤਾਂ 83
ਸੂਰਤ · يسٓ
ਪੰਜਾਬੀ · Arif
36 : 81

أَوَلَيۡسَ ٱلَّذِي خَلَقَ ٱلسَّمَٰوَٰتِ وَٱلۡأَرۡضَ بِقَٰدِرٍ عَلَىٰٓ أَن يَخۡلُقَ مِثۡلَهُمۚ بَلَىٰ وَهُوَ ٱلۡخَلَّٰقُ ٱلۡعَلِيمُ

ਉਹੀ (ਅੱਲਾਹ ਮੁੜ ਪੈਦਾ ਕਰੇਗਾ) ਜਿਸ ਨੇ ਅਕਾਸ਼ਾਂ ਤੇ ਧਰਤੀ ਨੂੰ ਪੈਦਾ ਕੀਤਾ। ਕੀ ਉਹ ਉਹਨਾਂ ਵਰਗਿਆਂ ਨੂੰ (ਮੁੜ) ਪੈਦਾ ਕਰਨ ਦੀ ਸਮਰਥਾ ਨਹੀਂ ਰੱਖਦਾ ? ਨਿਰਸੰਦੇਹ, ਸਮਰਥਾ ਰੱਖਦਾ ਹੈ, ਉਹੀਓ ਤਾਂ ਪੈਦਾ ਕਰਨ ਵਾਲਾ ਤੇ ਗਿਆਨ ਰੱਖਣ ਵਾਲਾ ਹੈ।