36 : 9
وَجَعَلۡنَا مِنۢ بَيۡنِ أَيۡدِيهِمۡ سَدّٗا وَمِنۡ خَلۡفِهِمۡ سَدّٗا فَأَغۡشَيۡنَٰهُمۡ فَهُمۡ لَا يُبۡصِرُونَ
ਅਤੇ ਅਸੀਂ ਉਹਨਾਂ ਦੇ ਅੱਗੇ (ਨਫ਼ਰਤ ਦੀ) ਇਕ ਕੰਧ ਖੜ੍ਹੀ ਕਰ ਛੱਡੀ ਹੈ ਅਤੇ ਇਕ ਕੰਧ ਉਹਨਾਂ ਦੇ ਪਿੱਛੇ, ਜਿਸ ਨਾਲ ਅਸੀਂ ਉਹਨਾਂ ਦੀਆਂ ਅੱਖਾਂ ਨੂੰ ਢੱਕ ਦਿੱਤਾ ਹੈ, ਹੁਣ ਉਹ (ਹੱਕ ਸੱਚ) ਵੇਖ ਨਹੀਂ ਸਕਦੇ।