37 : 35
إِنَّهُمۡ كَانُوٓاْ إِذَا قِيلَ لَهُمۡ لَآ إِلَٰهَ إِلَّا ٱللَّهُ يَسۡتَكۡبِرُونَ
ਇਹ ਉਹ ਲੋਕ ਹਨ ਕਿ ਜਦੋਂ ਉਹਨਾਂ ਨੂੰ ਕਿਹਾ ਜਾਂਦਾ ਸੀ ਕਿ ਅੱਲਾਹ ਤੋਂ ਛੁੱਟ ਹੋਰ ਕੋਈ ਇਸ਼ਟ ਨਹੀਂ ਤਾਂ ਉਹ ਹੰਕਾਰ ਕਰਦੇ ਸਨ।
Explanation & meanings · 1
- ਵੇਖੋ ਸੂਰਤ ਅਲ-ਹੱਜ, ਹਾਸ਼ੀਆ ਆਇਤ 9/22