37 : 45 يُطَافُ عَلَيۡهِم بِكَأۡسٖ مِّن مَّعِينِۭ ਉਹਨਾਂ ਲਈ ਵਗਦੇ ਚਸ਼ਮਿਆਂ ਤੋਂ ਪਵਿੱਤਰ ਸ਼ਰਾਬ ਦਾ ਦੌਰ ਚੱਲ ਰਿਹਾ ਹੋਵੇਗਾ।