Skip to content
صٓ /

ਆਇਤ 44

38 : 44

ਆਇਤ 44 of صٓ (38 : 44). This page carries the verse in the Uthmani script with a translation of its meaning, at a stable URL that can be cited on its own.

صٓ ਆਇਤਾਂ 88
ਸੂਰਤ · صٓ
ਪੰਜਾਬੀ · Arif
38 : 44

وَخُذۡ بِيَدِكَ ضِغۡثٗا فَٱضۡرِب بِّهِۦ وَلَا تَحۡنَثۡۗ إِنَّا وَجَدۡنَٰهُ صَابِرٗاۚ نِّعۡمَ ٱلۡعَبۡدُ إِنَّهُۥٓ أَوَّابٞ

ਅਸੀਂ ਆਦੇਸ਼ ਦਿੱਤਾ ਕਿ ਆਪਣੇ ਹੱਥ ਵਿਚ ਸੋ ਤੀਲ੍ਹੀਆਂ ਦਾ ਇਕ ਮੁੱਠਾ (ਭਾਵ ਝਾੜੂ) ਫੜ ਅਤੇ (ਆਪਣੀ ਕਸਮ ਨੂੰ ਪੂਰਾ ਕਰਨ ਲਈ) ਉਸ ਦੇ ਨਾਲ ਆਪਣੀ ਪਤਨੀ ਨੂੰ ਮਾਰ, ਆਪਣੀ ਕਸਮ ਨੂੰ ਨਾ ਤੋੜ। (ਸੱਚੀ ਗੱਲ ਤਾਂ ਉਹ ਹੈ ਕਿ) ਅਸੀਂ ਉਸ (ਅੱਯੂਬ) ਨੂੰ ਸਬਰ ਕਰਨ ਵਾਲਾ ਪਾਇਆ। (ਉਹ) ਬਹੁਤ ਹੀ ਨੇਕ ਬੰਦਾ ਸੀ ਅਤੇ (ਰੱਬ ਵੱਲ) ਮੁੜ ਆਉਣ ਵਾਲਾ ਸੀ।

Explanation & meanings · 1
  1. ਹਜ਼ਰਤ ਅਯੂਬ ਦੀ ਪਤਨੀ ਬਿਮਾਰੀ ਦੇ ਦਿਨਾਂ ਵਿਚ ਉਨ੍ਹਾਂ ਦੀ ਸੇਵਾ ਕਰਿਆ ਕਰਦੀ ਸੀ। ਇਕ ਵਾਰ ਕਿਸੇ ਗੱਲ ਤੇ ਨਾਰਾਜ਼ ਹੋਕੇ ਹਜ਼ਰਤ ਅਯੂਬ ਨੇ ਉਸ ਨੂੰ 100 ਕੌਰੜੇ ਮਾਰਨ ਦੀ ਕਸਮ ਖਾ ਲਈ, ਸੋ ਅੱਲਾਹ ਨੇ ਉਨ੍ਹਾਂ ਨੂੰ ਹੁਕਮ ਦਿਤਾ ਕਿ 100 ਝਾੜੂ ਦੀਆਂ ਸਿੰਖਾਂ ਲੈਕੇ ਇਕ ਵਾਰ ਉਸ ਨੂੰ ਮਾਰੋ ਤੇਰੀ ਕਸਮ ਪੂਰੀ ਹੋ ਜਾਵੇਗੀ।