Skip to content
صٓ /

ਆਇਤ 75

38 : 75
صٓ ਆਇਤਾਂ 88
ਸੂਰਤ · صٓ
ਪੰਜਾਬੀ · Arif
38 : 75

قَالَ يَٰٓإِبۡلِيسُ مَا مَنَعَكَ أَن تَسۡجُدَ لِمَا خَلَقۡتُ بِيَدَيَّۖ أَسۡتَكۡبَرۡتَ أَمۡ كُنتَ مِنَ ٱلۡعَالِينَ

ਪੁੱਛਿਆ ਕਿ ਹੇ ਇਬਲੀਸ! ਤੈਨੂੰ ਕਿਹੜੀ ਗੱਲ ਨੇ ਇਸ (ਮਨੁੱਖ) ਨੂੰ ਸਿਜਦਾ ਕਰਨ ਤੋਂ ਰੋਕਿਆ, ਜਿਸ ਨੂੰ ਮੈਂਨੇ ਆਪਣੇ ਹੱਥੀਂ ਸਾਜਿਆ ਹੈ ? ਕੀ ਤੂੰ ਘਮੰਡੀ ਹੋ ਗਿਆ ਜਾਂ ਤੇਰਾ ਦਰਜਾ (ਉਹਨਾਂ ਫ਼ਰਿਸ਼ਤਿਆਂ ਨਾਲੋਂ) ਉੱਚਾ ਹੈ?

Explanation & meanings · 1
  1. ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 73/3