Skip to content
الزُّمَر /

ਆਇਤ 10

39 : 10

ਆਇਤ 10 of الزُّمَر (39 : 10). This page carries the verse in the Uthmani script with a translation of its meaning, at a stable URL that can be cited on its own.

الزُّمَر ਆਇਤਾਂ 75
ਸੂਰਤ · الزُّمَر
ਪੰਜਾਬੀ · Arif
39 : 10

قُلۡ يَٰعِبَادِ ٱلَّذِينَ ءَامَنُواْ ٱتَّقُواْ رَبَّكُمۡۚ لِلَّذِينَ أَحۡسَنُواْ فِي هَٰذِهِ ٱلدُّنۡيَا حَسَنَةٞۗ وَأَرۡضُ ٱللَّهِ وَٰسِعَةٌۗ إِنَّمَا يُوَفَّى ٱلصَّٰبِرُونَ أَجۡرَهُم بِغَيۡرِ حِسَابٖ

ਆਖ ਦਿਓ ਕਿ ਹੇ ਮੇਰੇ ਈਮਾਨ ਲਿਆਉਣ ਵਾਲੇ ਬੰਦਿਓ! ਆਪਣੇ ਰੱਬ ਤੋਂ ਡਰੋ। ਜਿਨ੍ਹਾਂ ਨੇ ਇਸ ਸੰਸਾਰ ਵਿਚ ਭਲੇ ਕੰਮ ਕੀਤੇ ਉਹਨਾਂ ਲਈ ਭਲਾਈ ਹੈ ਅਤੇ (ਭਲੇ ਕੰਮ ਕਰਨ ਲਈ) ਅੱਲਾਹ ਦੀ ਧਰਤੀ ਵਿਸ਼ਾਲ ਹੈ। ਸਬਰ ਕਰਨ ਵਾਲਿਆਂ ਨੂੰ ਉਹਨਾਂ ਦਾ ਬਦਲਾ ਬਿਨਾਂ ਹਿਸਾਬ ਦਿੱਤਾ ਜਾਵੇਗਾ।