39 : 15
فَٱعۡبُدُواْ مَا شِئۡتُم مِّن دُونِهِۦۗ قُلۡ إِنَّ ٱلۡخَٰسِرِينَ ٱلَّذِينَ خَسِرُوٓاْ أَنفُسَهُمۡ وَأَهۡلِيهِمۡ يَوۡمَ ٱلۡقِيَٰمَةِۗ أَلَا ذَٰلِكَ هُوَ ٱلۡخُسۡرَانُ ٱلۡمُبِينُ
(ਹੇ ਮੁਸ਼ਰਿਕੋ ਤੁਹਾਨੂੰ ਛੂਟ ਹੈ) ਤੁਸੀਂ ਉਸ (ਅੱਲਾਹ) ਨੂੰ ਛੱਡ ਕੇ ਜਿਸ ਦੀ ਚਾਹੇ ਇਬਾਦਤ ਕਰੋ। (ਹੇ ਨਬੀ!) ਆਖ ਦਿਓ, ਬੇਸ਼ੱਕ ਅਸਲੀ ਘਾਟੇ ਵਿਚ ਤਾਂ ਉਹ ਲੋਕ ਹਨ ਜਿਨ੍ਹਾਂ ਨੇ ਆਪਣੇ ਆਪ ਨੂੰ ਅਤੇ ਆਪਣੇ ਪਰਿਵਾਰਾਂ ਨੂੰ ਕਿਆਮਤ ਵਾਲੇ ਦਿਨ ਘਾਟੇ ਵਿਚ ਰੱਖਿਆ। ਯਾਦ ਰੱਖੋ ਕਿ ਇਹੋ ਅਸਲੀ ਘਾਟਾ ਹੈ।