Skip to content
الزُّمَر /

ਆਇਤ 16

39 : 16
الزُّمَر ਆਇਤਾਂ 75
ਸੂਰਤ · الزُّمَر
ਪੰਜਾਬੀ · Arif
39 : 16

لَهُم مِّن فَوۡقِهِمۡ ظُلَلٞ مِّنَ ٱلنَّارِ وَمِن تَحۡتِهِمۡ ظُلَلٞۚ ذَٰلِكَ يُخَوِّفُ ٱللَّهُ بِهِۦ عِبَادَهُۥۚ يَٰعِبَادِ فَٱتَّقُونِ

ਉਹਨਾਂ (ਘਾਟੇ ਵਾਲਿਆਂ) ਲਈ ਉਹਨਾਂ ਦੇ ਉੱਤੇ ਵੀ ਅੱਗ ਦੀਆਂ ਛਤਰੀਆਂ ਹੋਣਗੀਆਂ ਅਤੇ ਉਹਨਾਂ ਦੇ ਹੇਠ ਵੀ ਅੱਗ ਦੀਆਂ ਛਤਰੀਆਂ ਹੋਣਗੀਆਂ। ਇਹੋ ਉਹ (ਅਜ਼ਾਬ) ਹੈ ਜਿਸ ਤੋਂ ਅੱਲਾਹ ਆਪਣੇ ਬੰਦਿਆਂ ਨੂੰ ਡਰਾ ਰਿਹਾ ਹੈ (ਅਤੇ ਆਖਦਾ ਹੈ ਕਿ) ਹੇ ਮੇਰੇ ਬੰਦਿਓ! ਬਸ ਤੁਸੀਂ ਮੈਂਥੋ ਹੀ ਡਰਦੇ ਰਹੋ।