39 : 17
وَٱلَّذِينَ ٱجۡتَنَبُواْ ٱلطَّٰغُوتَ أَن يَعۡبُدُوهَا وَأَنَابُوٓاْ إِلَى ٱللَّهِ لَهُمُ ٱلۡبُشۡرَىٰۚ فَبَشِّرۡ عِبَادِ
ਜਿਹੜੇ ਲੋਕ ਤਾਗੂਤ ਦੀ ਪੈਰਵੀ ਕਰਨ ਤੋਂ ਬਚੇ ਰਹੇ ਅਤੇ ਉਹਨਾਂ ਨੇ ਅੱਲਾਹ ਦੇ ਹੁਕਮਾਂ ਵੱਲ ਹੀ ਧਿਆਨ ਦਿੱਤਾ, ਉਹਨਾਂ ਲੋਕਾਂ ਲਈ ਖ਼ੁਸ਼ਖ਼ਬਰੀਆਂ ਹਨ। ਸੋ (ਹੇ ਨਬੀ!) ਤੁਸੀਂ ਮੇਰੇ ਨੇਕ ਬੰਦਿਆਂ ਨੂੰ (ਜੰਨਤ ਦੀ) ਖ਼ੁਸ਼ਖ਼ਬਰੀ ਸੁਣਾ ਦਿਓ।
Explanation & meanings · 1
- ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 257/2