39 : 18
ٱلَّذِينَ يَسۡتَمِعُونَ ٱلۡقَوۡلَ فَيَتَّبِعُونَ أَحۡسَنَهُۥٓۚ أُوْلَٰٓئِكَ ٱلَّذِينَ هَدَىٰهُمُ ٱللَّهُۖ وَأُوْلَٰٓئِكَ هُمۡ أُوْلُواْ ٱلۡأَلۡبَٰبِ
ਜਿਹੜੇ ਲੋਕ ਧਿਆਨ ਨਾਲ ਗੱਲ ਸੁਣਦੇ ਹਨ ਫੇਰ ਉਹ ਵਧੀਆ (ਨੇਕ) ਗੱਲ ਦੀ ਪਾਲਣਾ ਕਰਦੇ ਹਨ, ਅੱਲਾਹ ਵੱਲੋਂ ਉਹਨਾਂ ਨੂੰ ਹੀ ਹਿਦਾਇਤ ਮਿਲਦੀ ਹੈ ਅਤੇ ਇਹੋ ਲੋਕ ਅਕਲ ਵਾਲੇ ਹਨ।