39 : 20
لَٰكِنِ ٱلَّذِينَ ٱتَّقَوۡاْ رَبَّهُمۡ لَهُمۡ غُرَفٞ مِّن فَوۡقِهَا غُرَفٞ مَّبۡنِيَّةٞ تَجۡرِي مِن تَحۡتِهَا ٱلۡأَنۡهَٰرُۖ وَعۡدَ ٱللَّهِ لَا يُخۡلِفُ ٱللَّهُ ٱلۡمِيعَادَ
ਪਰ ਉਹ ਲੋਕ ਜਿਹੜੇ ਆਪਣੇ ਰੱਬ ਤੋਂ ਡਰ ਗਏ ਉਹਨਾਂ ਲਈ (ਜੰਨਤ ਵਿਚ) ’ਚੋਬਾਰੇ ਹਨ ਉਹਨਾਂ ਦੇ ਉੱਪਰ ਹੋਰ ਵੀ ’ਚੋਬਾਰੇ ਬਣੇ ਹੋਏ ਹਨ ਜਦ ਕਿ ਉਹਨਾਂ ਦੇ ਹੇਠ ਨਹਿਰਾਂ ਵਗ ਰਹੀਆਂ ਹਨ। (ਨੇਕ ਲੋਕਾਂ ਨਾਲ) ਇਹ ਅੱਲਾਹ ਦਾ ਵਚਨ ਹੈ ਅਤੇ ਅੱਲਾਹ ਕਦੇ ਵੀ ਆਪਣੇ ਵਚਨਾਂ ਤੋਂ ਫਿਰਦਾ ਨਹੀਂ।