Skip to content
الزُّمَر /

ਆਇਤ 21

39 : 21
الزُّمَر ਆਇਤਾਂ 75
ਸੂਰਤ · الزُّمَر
ਪੰਜਾਬੀ · Arif
39 : 21

أَلَمۡ تَرَ أَنَّ ٱللَّهَ أَنزَلَ مِنَ ٱلسَّمَآءِ مَآءٗ فَسَلَكَهُۥ يَنَٰبِيعَ فِي ٱلۡأَرۡضِ ثُمَّ يُخۡرِجُ بِهِۦ زَرۡعٗا مُّخۡتَلِفًا أَلۡوَٰنُهُۥ ثُمَّ يَهِيجُ فَتَرَىٰهُ مُصۡفَرّٗا ثُمَّ يَجۡعَلُهُۥ حُطَٰمًاۚ إِنَّ فِي ذَٰلِكَ لَذِكۡرَىٰ لِأُوْلِي ٱلۡأَلۡبَٰبِ

ਕੀ ਤੁਸੀਂ ਨਹੀਂ ਵੇਖਿਆ ਕਿ ਬੇਸ਼ੱਕ ਅੱਲਾਹ ਨੇ ਅਕਾਸ਼ ਤੋਂ ਪਾਣੀ ਉਤਾਰਿਆ ਫੇਰ ਉਸ ਨੂੰ ਧਰਤੀ ਦੇ ਚਸ਼ਮਿਆਂ ਵਿਚ ਦਾਖ਼ਲ ਕੀਤਾ ਫੇਰ ਉਹ ਉਸ (ਪਾਣੀ ਰਾਹੀਂ) ਖੇਤੀਆਂ (ਫ਼ਸਲਾਂ) ਕੱਢਦਾ ਹੈ ਜਦ ਕਿ ਉਹਨਾਂ ਫ਼ਸਲਾਂ ਦੇ ਅਨੇਕਾਂ ਹੀ ਰੰਗ ਹੁੰਦੇ ਹਨ, ਫੇਰ ਉਹ ਫ਼ਸਲ ਪੱਕ ਕੇ ਸੁੱਕ ਜਾਂਦੀ ਹੈ ਫੇਰ ਤੁਸੀਂ ਉਸ ਨੂੰ ਪੀਲੀਆਂ ਪੈਂਦੀਆਂ ਵੇਖਦੇ ਹੋ, ਫੇਰ ਉਹ ਉਸ ਨੂੰ ਚੂਰਾ-ਚੂਰਾ (ਭਾਵ ਤੂੜੀ) ਕਰ ਦਿੰਦਾ ਹੈ। ਬੇਸ਼ੱਕ ਇਸ ਵਿਚ ਅਕਲਮੰਦਾ ਲਈ ਬਹੁਤ ਵੱਡੀ ਨਸੀਹਤ ਵਾਲੀ ਗੱਲ ਹੈ।