Skip to content
الزُّمَر /

ਆਇਤ 22

39 : 22
الزُّمَر ਆਇਤਾਂ 75
ਸੂਰਤ · الزُّمَر
ਪੰਜਾਬੀ · Arif
39 : 22

أَفَمَن شَرَحَ ٱللَّهُ صَدۡرَهُۥ لِلۡإِسۡلَٰمِ فَهُوَ عَلَىٰ نُورٖ مِّن رَّبِّهِۦۚ فَوَيۡلٞ لِّلۡقَٰسِيَةِ قُلُوبُهُم مِّن ذِكۡرِ ٱللَّهِۚ أُوْلَٰٓئِكَ فِي ضَلَٰلٖ مُّبِينٍ

ਕੀ ਉਹ ਵਿਅਕਤੀ (ਕਠੋਰ ਦਿਲ ਕਾਫ਼ਿਰਾਂ ਵਾਂਗ ਹੋ ਸਕਦਾ ਹੈ) ਜਿਸ ਦਾ ਸੀਨਾ ਅੱਲਾਹ ਨੇ ਇਸਲਾਮ (ਕਬੂਲਣ) ਲਈ ਖੋਲ ਦਿੱਤਾ ਹੈ ਅਤੇ ਉਹ ਆਪਣੇ ਰੱਬ ਵੱਲੋਂ ਨੂਰ ’ਤੇ ਹੈ ? ਸੋ ਉਨ੍ਹਾਂ ਲਈ ਬਰਬਾਦੀ ਹੈ, ਜਿਨ੍ਹਾਂ ਦੇ ਦਿਲ ਅੱਲਾਹ ਦੀ ਯਾਦ ਦੇ ਮਾਮਲੇ ਵਿਚ ਸਖ਼ਤ ਹਨ। (ਹਾਂ!) ਉਹੀਓ ਲੋਕ ਖੁੱਲ੍ਹਮ-ਖੁੱਲ੍ਹਾ ਰਾਹੋਂ ਭਟਕੇ ਹੋਏ ਹਨ।