Skip to content
الزُّمَر /

ਆਇਤ 24

39 : 24
الزُّمَر ਆਇਤਾਂ 75
ਸੂਰਤ · الزُّمَر
ਪੰਜਾਬੀ · Arif
39 : 24

أَفَمَن يَتَّقِي بِوَجۡهِهِۦ سُوٓءَ ٱلۡعَذَابِ يَوۡمَ ٱلۡقِيَٰمَةِۚ وَقِيلَ لِلظَّٰلِمِينَ ذُوقُواْ مَا كُنتُمۡ تَكۡسِبُونَ

ਕੀ ਉਹ ਵਿਅਕਤੀ (ਜੰਨਤੀ ਦੇ ਸਮਾਨ ਹੋ ਸਕਦਾ ਹੈ) ਜਿਹੜਾ ਕਿਆਮਤ ਦਿਹਾੜੇ ਆਪਣੇ ਚਿਹਰੇ ਰਾਹੀਂ (ਭਾਵ ਢਾਲ ਬਣਾ ਕੇ) ਅਜ਼ਾਬ ਤੋਂ ਬਚਣ ਦੇ ਜਤਨ ਕਰਦਾ ਹੈ ? ਅਤੇ ਜ਼ਾਲਮਾਂ ਨੂੰ ਕਿਹਾ ਜਾਵੇਗਾ ਕਿ ਤੁਸੀਂ ਅੱਜ ਉਸ ਕਮਾਈ ਦਾ ਸੁਆਦ ਲਵੋ ਜੋ ਤੁਸੀਂ ਕਰਦੇ ਸੀ।