39 : 26
فَأَذَاقَهُمُ ٱللَّهُ ٱلۡخِزۡيَ فِي ٱلۡحَيَوٰةِ ٱلدُّنۡيَاۖ وَلَعَذَابُ ٱلۡأٓخِرَةِ أَكۡبَرُۚ لَوۡ كَانُواْ يَعۡلَمُونَ
ਸੋ ਅੱਲਾਹ ਨੇ ਉਹਨਾਂ ਨੂੰ ਸੰਸਾਰਿਕ ਜੀਵਨ ਵਿਚ ਹੀ ਰੁਸਵਾਈ ਦਾ ਸੁਆਦ ਚਖਾ ਦਿੱਤਾ ਅਤੇ ਪਰਲੋਕ ਦਾ ਅਜ਼ਾਬ ਤਾਂ ਬਹੁਤ ਹੀ ਵੱਡਾ ਹੈ, ਕਾਸ਼ ਕਿ ਉਹ (ਇਨਕਾਰੀ) ਵੀ ਜਾਣਦੇ ਹੁੰਦੇ।