Skip to content
الزُّمَر /

ਆਇਤ 27

39 : 27

ਆਇਤ 27 of الزُّمَر (39 : 27). This page carries the verse in the Uthmani script with a translation of its meaning, at a stable URL that can be cited on its own.

الزُّمَر ਆਇਤਾਂ 75
ਸੂਰਤ · الزُّمَر
ਪੰਜਾਬੀ · Arif
39 : 27

وَلَقَدۡ ضَرَبۡنَا لِلنَّاسِ فِي هَٰذَا ٱلۡقُرۡءَانِ مِن كُلِّ مَثَلٖ لَّعَلَّهُمۡ يَتَذَكَّرُونَ

ਨਿਰਸੰਦੇਹ, ਅਸੀਂ ਇਸ਼ਕੁਰਆਨ ਵਿਚ ਹਰ ਪ੍ਰਕਾਰ ਦੀਆਂ ਉਦਾਹਰਣਾਂ ਬਿਆਨ ਕੀਤੀਆਂ ਹਨ ਤਾਂ ਜੋ ਉਹ ਸਿੱਖਿਆ ਗ੍ਰਹਿਣ ਕਰ ਲੈਣ।