39 : 32
۞ فَمَنۡ أَظۡلَمُ مِمَّن كَذَبَ عَلَى ٱللَّهِ وَكَذَّبَ بِٱلصِّدۡقِ إِذۡ جَآءَهُۥٓۚ أَلَيۡسَ فِي جَهَنَّمَ مَثۡوٗى لِّلۡكَٰفِرِينَ
ਫੇਰ ਉਸ ਵਿਅਕਤੀ ਤੋਂ ਵੱਡਾ ਜ਼ਾਲਿਮ ਕੌਣ ਹੋਵੇਗਾ ਜਿਹੜਾ ਅੱਲਾਹ ’ਤੇ ਝੂਠ ਜੜੇ, ਜਦੋਂ ਉਸ ਦੇ ਕੋਲ ਸੱਚਾਈ ਆ ਜਾਵੇ ਤਾਂ ਉਸ ਨੂੰ ਝੁਠਲਾਵੇ ? (ਕੀ ਕਾਫ਼ਿਰਾਂ ਲਈ ਨਰਕ ਟਿਕਾਣਾ ਨਹੀਂ ਹੋਵੇਗਾ?)