Skip to content
الزُّمَر /

ਆਇਤ 33

39 : 33
الزُّمَر ਆਇਤਾਂ 75
ਸੂਰਤ · الزُّمَر
ਪੰਜਾਬੀ · Arif
39 : 33

وَٱلَّذِي جَآءَ بِٱلصِّدۡقِ وَصَدَّقَ بِهِۦٓ أُوْلَٰٓئِكَ هُمُ ٱلۡمُتَّقُونَ

ਜਿਹੜਾ ਵਿਅਕਤੀ ਸੱਚਾਈ (ਸੱਚਾ ਧਰਮ) ਲੈ ਕੇ ਆਇਆ ਤੇ ਜਿਨ੍ਹਾਂ ਨੇ ਉਸ ਦੀ ਪੁਸ਼ਟੀ ਕੀਤੀ, ਉਹੀ ਲੋਕ ਮੁੱਤਕੀ (ਬੁਰਾਈਆਂ ਤੋਂ ਬਚਣ ਵਾਲੇ) ਹਨ।