Skip to content
الزُّمَر /

ਆਇਤ 35

39 : 35
الزُّمَر ਆਇਤਾਂ 75
ਸੂਰਤ · الزُّمَر
ਪੰਜਾਬੀ · Arif
39 : 35

لِيُكَفِّرَ ٱللَّهُ عَنۡهُمۡ أَسۡوَأَ ٱلَّذِي عَمِلُواْ وَيَجۡزِيَهُمۡ أَجۡرَهُم بِأَحۡسَنِ ٱلَّذِي كَانُواْ يَعۡمَلُونَ

ਤਾਂ ਜੋ ਅੱਲਾਹ ਉਹਨਾਂ ਤੋਂ ਉਹ ਬੁਰਾਈਆਂ ਪਰਾਂ ਕਰ ਦੇਵੇ ਜਿਹੜੀਆਂ ਉਨ੍ਹਾਂ ਨੇ ਕੀਤੀਆਂ ਹਨ ਅਤੇ ਉਹਨਾਂ ਨੂੰ ਉਹਨਾਂ ਦੇ (ਕਰਮਾਂ ਅਨੁਸਾਰ ਚੰਗਾ) ਬਦਲਾ ਦੇਵੇ ਜੋ ਉਹ ਕਰਦੇ ਰਹਿੰਦੇ ਸੀ।

Explanation & meanings · 1
  1. ਵੇਖੋ ਸੂਰਤ ਅਤ-ਤੌਬਾ, ਹਾਸ਼ੀਆ ਆਇਤ 121/9