Skip to content
الزُّمَر /

ਆਇਤ 36

39 : 36
الزُّمَر ਆਇਤਾਂ 75
ਸੂਰਤ · الزُّمَر
ਪੰਜਾਬੀ · Arif
39 : 36

أَلَيۡسَ ٱللَّهُ بِكَافٍ عَبۡدَهُۥۖ وَيُخَوِّفُونَكَ بِٱلَّذِينَ مِن دُونِهِۦۚ وَمَن يُضۡلِلِ ٱللَّهُ فَمَا لَهُۥ مِنۡ هَادٖ

ਕੀ ਅੱਲਾਹ ਆਪਣੇ (ਨੇਕ) ਬੰਦਿਆਂ ਲਈ ਕਾਫ਼ੀ ਨਹੀਂ ਹੈ ? ਇਹ ਲੋਕ (ਕਾਫ਼ਿਰ) ਤੁਹਾਨੂੰ (ਹੇ ਨਬੀ!) ਅੱਲਾਹ ਤੋਂ ਛੁੱਟ ਹੋਰਨਾਂ (ਇਸ਼ਟਾਂ ਤੋਂ) ਡਰਾ ਰਹੇ ਹਨ। ਜਦ ਕਿ ਜਿਸ ਨੂੰ ਅੱਲਾਹ ਰਾਹੋਂ ਭਟਕਾ ਦੇਵੇ ਉਸ ਨੂੰ ਸਿੱਧੀ ਰਾਹ ਦਰਸਾਉਣ ਵਾਲਾ ਵੀ ਕੋਈ ਨਹੀਂ।