Skip to content
الزُّمَر /

ਆਇਤ 43

39 : 43

ਆਇਤ 43 of الزُّمَر (39 : 43). This page carries the verse in the Uthmani script with a translation of its meaning, at a stable URL that can be cited on its own.

الزُّمَر ਆਇਤਾਂ 75
ਸੂਰਤ · الزُّمَر
ਪੰਜਾਬੀ · Arif
39 : 43

أَمِ ٱتَّخَذُواْ مِن دُونِ ٱللَّهِ شُفَعَآءَۚ قُلۡ أَوَلَوۡ كَانُواْ لَا يَمۡلِكُونَ شَيۡـٔٗا وَلَا يَعۡقِلُونَ

ਕੀ ਉਹਨਾਂ (ਮੁਸ਼ਰਿਕਾਂ) ਨੇ ਅੱਲਾਹ ਤੋਂ ਛੁੱਟ ਹੋਰਾਂ ਨੂੰ ਸਿਫ਼ਾਰਸ਼ੀ ਬਣਾ ਰੱਖਿਆ ਹੈ ? (ਹੇ ਨਬੀ!) ਤੁਸੀਂ ਕਹਿ ਦਿਓ ਕਿ ਭਾਵੇਂ ਉਹ (ਸਿਫ਼ਾਰਸ਼ੀ) ਕੁੱਝ ਵੀ ਅਧਿਕਾਰ ਨਹੀਂ ਰੱਖਦੇ ਅਤੇ ਨਾ ਹੀ ਉਹਨਾਂ ਨੂੰ (ਕਿਸੇ ਪ੍ਰਕਾਰ ਦੀ) ਅਕਲ-ਸਮਝ ਹੈ। (ਕੀ ਫੇਰ ਵੀ ਉਹ ਸਿਫ਼ਾਰਸ਼ੀ ਹਨ ?)