Skip to content
الزُّمَر /

ਆਇਤ 44

39 : 44
الزُّمَر ਆਇਤਾਂ 75
ਸੂਰਤ · الزُّمَر
ਪੰਜਾਬੀ · Arif
39 : 44

قُل لِّلَّهِ ٱلشَّفَٰعَةُ جَمِيعٗاۖ لَّهُۥ مُلۡكُ ٱلسَّمَٰوَٰتِ وَٱلۡأَرۡضِۖ ثُمَّ إِلَيۡهِ تُرۡجَعُونَ

(ਹੇ ਨਬੀ!) ਤੁਸੀਂ ਆਖ ਦਿਓ ਕਿ ਸਾਰੀਆਂ ਸਿਫ਼ਾਰਸ਼ਾਂ ਉਸੇ (ਅੱਲਾਹ) ਦੇ ਅਧਿਕਾਰ ਵਿਚ ਹਨ। ਅਕਾਸ਼ਾਂ ਤੇ ਧਰਤੀ ਉੱਤੇ ਉਸੇ ਦਾ ਰਾਜ ਹੈ, ਤੁਸੀਂ ਸਾਰੇ (ਮਰਨ ਮਗਰੋਂ) ਉਸੇ ਵੱਲ ਪਰਤਾਏ ਜਾਵੋਗੇ।