39 : 45
وَإِذَا ذُكِرَ ٱللَّهُ وَحۡدَهُ ٱشۡمَأَزَّتۡ قُلُوبُ ٱلَّذِينَ لَا يُؤۡمِنُونَ بِٱلۡأٓخِرَةِۖ وَإِذَا ذُكِرَ ٱلَّذِينَ مِن دُونِهِۦٓ إِذَا هُمۡ يَسۡتَبۡشِرُونَ
ਜਦੋਂ ਇੱਕੋ ਇੱਕ ਅੱਲਾਹ ਦੀ ਚਰਚਾ ਕੀਤੀ ਜਾਂਦੀ ਹੈ ਤਾਂ ਉਹਨਾਂ ਦੇ ਦਿਲ ਸੜਣ ਲੱਗ ਜਾਂਦੇ ਹਨ ਜਿਹੜੇ ਪਰਲੋਕ ’ਤੇ ਵਿਸ਼ਵਾਸ ਨਹੀਂ ਰੱਖਦੇ, ਜਦੋਂ ਇਸ (ਅੱਲਾਹ) ਤੋਂ ਛੁੱਟ ਹੋਰਨਾਂ (ਇਸ਼ਟਾਂ) ਦੀ ਚਰਚਾ ਕੀਤੀ ਜਾਂਦੀ ਹੈ ਤਾਂ ਉਹ ਬਹੁਤ ਖ਼ੁਸ਼ ਹੁੰਦੇ ਹਨ।
Explanation & meanings · 1
- ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 165/2