39 : 46
قُلِ ٱللَّهُمَّ فَاطِرَ ٱلسَّمَٰوَٰتِ وَٱلۡأَرۡضِ عَٰلِمَ ٱلۡغَيۡبِ وَٱلشَّهَٰدَةِ أَنتَ تَحۡكُمُ بَيۡنَ عِبَادِكَ فِي مَا كَانُواْ فِيهِ يَخۡتَلِفُونَ
(ਹੇ ਨਬੀ!) ਤੁਸੀਂ ਆਖੋ ਕਿ ਹੇ ਅੱਲਾਹ! ਅਕਾਸ਼ਾਂ ਤੇ ਧਰਤੀ ਦੇ ਰਚਨਾਹਾਰ! ਗੁਪਤ ਤੇ ਪ੍ਰਗਟ ਦੇ ਜਾਣਨਹਾਰ! ਤੂੰ ਹੀ (ਕਿਆਮਤ ਦਿਹਾੜੇ) ਆਪਣੇ ਬੰਦਿਆਂ ਦੇ ਉਹਨਾਂ ਮਾਮਲਿਆਂ ਵਿਚਾਲੇ ਫ਼ੈਸਲਾ ਕਰੇਗਾ ਜਿਨ੍ਹਾਂ ਵਿਚ ਉਹ ਮਤਭੇਦ ਕਰਿਆ ਕਰਦੇ ਸੀ।