Skip to content
الزُّمَر /

ਆਇਤ 47

39 : 47
الزُّمَر ਆਇਤਾਂ 75
ਸੂਰਤ · الزُّمَر
ਪੰਜਾਬੀ · Arif
39 : 47

وَلَوۡ أَنَّ لِلَّذِينَ ظَلَمُواْ مَا فِي ٱلۡأَرۡضِ جَمِيعٗا وَمِثۡلَهُۥ مَعَهُۥ لَٱفۡتَدَوۡاْ بِهِۦ مِن سُوٓءِ ٱلۡعَذَابِ يَوۡمَ ٱلۡقِيَٰمَةِۚ وَبَدَا لَهُم مِّنَ ٱللَّهِ مَا لَمۡ يَكُونُواْ يَحۡتَسِبُونَ

ਜੇਕਰ ਉਹਨਾਂ ਜ਼ਾਲਮਾਂ ਦੇ ਕੋਲੇ ਉਹ ਸਭ ਕੁੱਝ ਹੋਵੇ ਜਿਹੜਾ ਧਰਤੀ ਉੱਤੇ (ਧਨ-ਦੌਲਤ) ਹੈ ਅਤੇ ਇੰਨਾ ਹੀ ਹੋਰ ਹੋਵੇ ਤਾਂ ਵੀ ਉਹ ਭੈੜੇ ਅਜ਼ਾਬ ਤੋਂ ਬਚਣ ਲਈ ਸਾਰਾ ਕੁੱਝ ਛੁਡਵਾਈ ਵਜੋਂ ਦੇਣ ਲਈ ਤਿਆਰ ਹੋ ਜਾਣਗੇ। ਉਹਨਾਂ ਦੇ ਸਾਹਮਣੇ ਅੱਲਾਹ ਵੱਲੋਂ ਉਹ (ਅਜ਼ਾਬ) ਪ੍ਰਗਟ ਹੋਵੇਗਾ ਜਿਸ ਦਾ ਉਹਨਾਂ ਨੂੰ ਚਿੱਤ-ਚੇਤਾ ਵੀ ਨਹੀਂ ਸੀ।

Explanation & meanings · 1
  1. ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 91/3