39 : 48
وَبَدَا لَهُمۡ سَيِّـَٔاتُ مَا كَسَبُواْ وَحَاقَ بِهِم مَّا كَانُواْ بِهِۦ يَسۡتَهۡزِءُونَ
ਉਹਨਾਂ ਲਈ ਉਹਨਾਂ ਦੀਆਂ ਕਰਤੂਤਾਂ ਦੀਆਂ ਬੁਰਾਈਆਂ (ਭਾਵ ਭੈੜੇ ਸਿੱਟ) ਪ੍ਰਗਟ ਹੋ ਜਾਣਗੀਆਂ ਅਤੇ ਜਿਸ (ਅਜ਼ਾਬ) ਨੂੰ ਉਹ ਮਖੌਲ ਸਮਝਦੇ ਸੀ, ਉਹ (ਨਰਕ) ਉਹਨਾਂ ਨੂੰ ਘੇਰ ਲਵੇਗੀ।