39 : 51
فَأَصَابَهُمۡ سَيِّـَٔاتُ مَا كَسَبُواْۚ وَٱلَّذِينَ ظَلَمُواْ مِنۡ هَٰٓؤُلَآءِ سَيُصِيبُهُمۡ سَيِّـَٔاتُ مَا كَسَبُواْ وَمَا هُم بِمُعۡجِزِينَ
ਸੋ ਉਹਨਾਂ ਨੂੰ ਉਹਨਾਂ ਕਰਤੂਤਾਂ ਦੀ ਸਜ਼ਾ ਮਿਲੀ (ਜਿਹੜੀਆਂ ਉਹ ਕਰਦੇ ਸੀ) ਅਤੇ ਜਿਹੜੇ ਇਹਨਾਂ ਵਿੱਚੋਂ ਜ਼ਾਲਮ ਹਨ ਉਹਨਾਂ ਨੂੰ ਉਹਨਾਂ ਦੇ ਕੀਤੇ ਦੀ ਸਜ਼ਾ ਛੇਤੀ ਹੀ ਮਿਲੇਗੀ। ਇਹ (ਅੱਲਾਹ ਨੂੰ) ਆਜਿਜ਼ (ਬੇਵਸ) ਨਹੀਂ ਕਰ ਸਕਦੇ।