39 : 52
أَوَلَمۡ يَعۡلَمُوٓاْ أَنَّ ٱللَّهَ يَبۡسُطُ ٱلرِّزۡقَ لِمَن يَشَآءُ وَيَقۡدِرُۚ إِنَّ فِي ذَٰلِكَ لَأٓيَٰتٖ لِّقَوۡمٖ يُؤۡمِنُونَ
ਕੀ ਉਹ ਨਹੀਂ ਜਾਣਦੇ ਕਿ ਅੱਲਾਹ ਜਿਸ ਲਈ ਚਾਹੁੰਦਾ ਹੈ ਰਿਜ਼ਕ ਵਿਚ ਖੁੱਲ੍ਹ ਪੈਦਾ ਕਰ ਦਿੰਦਾ ਹੈ ਅਤੇ (ਚਾਹੇ ਤਾਂ) ਤੰਗ ਵੀ ਕਰ ਦਿੰਦਾ ਹੈ। ਬੇਸ਼ੱਕ ਇਸ ਵਿਚ ਈਮਾਨ ਰੱਖਣ ਵਾਲਿਆਂ ਲਈ ਬਥੇਰੀਆਂ ਹੀ ਨਿਸ਼ਾਨੀਆਂ ਹਨ।