39 : 53
۞ قُلۡ يَٰعِبَادِيَ ٱلَّذِينَ أَسۡرَفُواْ عَلَىٰٓ أَنفُسِهِمۡ لَا تَقۡنَطُواْ مِن رَّحۡمَةِ ٱللَّهِۚ إِنَّ ٱللَّهَ يَغۡفِرُ ٱلذُّنُوبَ جَمِيعًاۚ إِنَّهُۥ هُوَ ٱلۡغَفُورُ ٱلرَّحِيمُ
(ਹੇ ਨਬੀ! ਅੱਲਾਹ ਦਾ ਫ਼ਰਮਾਨ ਹੈ ਕਿ) ਹੇ ਮੇਰੇ ਉਹ ਬੰਦਿਓ! ਜਿਨ੍ਹਾਂ ਨੇ ਆਪਣੀਆਂ ਜਾਨਾਂ ਨਾਲ ਧੱਕਾ ਕੀਤਾ ਹੈ (ਭਾਵ ਗੁਨਾਹ ਕੀਤੇ ਹਨ), ਉਹ ਅੱਲਾਹ ਦੀ ਰਹਿਮਤ ਤੋਂ ਨਿਰਾਸ਼ ਨਾ ਹੋਣ। ਅੱਲਾਹ ਸਾਰੇ ਗੁਨਾਹਾਂ ਨੂੰ ਬਖ਼ਸ਼ ਦੇਣ ਵਾਲਾ ਹੈ। ਉਹ ਵੱਡਾ ਬਖ਼ਸ਼ਣਹਾਰ ਤੇ ਰਹਿਮ ਕਰਨ ਵਾਲਾ ਹੈ।
Explanation & meanings · 1
- ਵੇਖੋ ਸੂਰਤ ਅਤ-ਤੌਬਾ, ਹਾਸ਼ੀਆ ਆਇਤ 121/9 ਅਤੇ ਵੇਖੋ ਸੂਰਤ ਅਲ-ਫ਼ੁਰਕਾਨ, ਹਾਸ਼ੀਆ ਆਇਤ 70/25