39 : 54
وَأَنِيبُوٓاْ إِلَىٰ رَبِّكُمۡ وَأَسۡلِمُواْ لَهُۥ مِن قَبۡلِ أَن يَأۡتِيَكُمُ ٱلۡعَذَابُ ثُمَّ لَا تُنصَرُونَ
ਤੁਸੀਂ ਸਾਰੇ ਆਪਣੇ ਪਾਲਣਹਾਰ ਵੱਲ ਮੁੜ ਆਓ ਅਤੇ ਉਸੇ ਦੇ ਆਗਿਆਕਾਰੀ ਬਣ ਜਾਓ, ਇਸ ਤੋਂ ਪਹਿਲਾਂ ਕਿ ਤੁਹਾਡੇ ਉੱਤੇ ਅਚਣਚੇਤ ਕੋਈ ਅਜ਼ਾਬ ਆ ਜਾਵੇ ਅਤੇ ਫੇਰ ਤੁਹਾਡੀ ਕੋਈ ਸਹਾਇਤਾ ਵੀ ਨਹੀਂ ਕੀਤੀ ਜਾਵੇਗੀ।