Skip to content
الزُّمَر /

ਆਇਤ 55

39 : 55
الزُّمَر ਆਇਤਾਂ 75
ਸੂਰਤ · الزُّمَر
ਪੰਜਾਬੀ · Arif
39 : 55

وَٱتَّبِعُوٓاْ أَحۡسَنَ مَآ أُنزِلَ إِلَيۡكُم مِّن رَّبِّكُم مِّن قَبۡلِ أَن يَأۡتِيَكُمُ ٱلۡعَذَابُ بَغۡتَةٗ وَأَنتُمۡ لَا تَشۡعُرُونَ

ਅਤੇ ਤੁਸੀਂ ਉਸ ਉੱਚਤਮ ਚੀਜ਼ (.ਕੁਰਆਨ) ਦੀ ਪੈਰਵੀ ਕਰੋ ਜਿਹੜੀ ਤੁਹਾਡੇ ਵੱਲ ਤੁਹਾਡੇ ਪਾਲਣਹਾਰ ਨੇ ਨਾਜ਼ਿਲ ਕੀਤੀ ਹੈ, ਇਸ ਤੋਂ ਪਹਿਲਾਂ ਕਿ ਤੁਹਾਡੇ ਉੱਤੇ ਅਚਣਚੇਤ ਕੋਈ ਅਜ਼ਾਬ ਆ ਜਾਵੇ ਅਤੇ ਤੁਹਾਨੂੰ ਪਤਾ ਵੀ ਨਾ ਲੱਗੇ।