Skip to content
الزُّمَر /

ਆਇਤ 57

39 : 57

ਆਇਤ 57 of الزُّمَر (39 : 57). This page carries the verse in the Uthmani script with a translation of its meaning, at a stable URL that can be cited on its own.

الزُّمَر ਆਇਤਾਂ 75
ਸੂਰਤ · الزُّمَر
ਪੰਜਾਬੀ · Arif
39 : 57

أَوۡ تَقُولَ لَوۡ أَنَّ ٱللَّهَ هَدَىٰنِي لَكُنتُ مِنَ ٱلۡمُتَّقِينَ

ਜਾਂ ਉਹ ਕਹੇ ਕਿ ਜੇ ਅੱਲਾਹ ਮੈਨੂੰ ਹਿਦਾਇਤ ਦਿੰਦਾ ਤਾਂ ਮੈਂ ਵੀ ਪਰਹੇਜ਼ਗਾਰਾਂ (ਭਾਵ ਰੱਬ ਦਾ ਡਰ-ਭੌ ਰੱਖਣ ਵਾਲਿਆਂ) ਵਿੱਚੋਂ ਹੁੰਦਾ।