Skip to content
الزُّمَر /

ਆਇਤ 59

39 : 59
الزُّمَر ਆਇਤਾਂ 75
ਸੂਰਤ · الزُّمَر
ਪੰਜਾਬੀ · Arif
39 : 59

بَلَىٰ قَدۡ جَآءَتۡكَ ءَايَٰتِي فَكَذَّبۡتَ بِهَا وَٱسۡتَكۡبَرۡتَ وَكُنتَ مِنَ ٱلۡكَٰفِرِينَ

(ਅੱਲਾਹ ਪਛਤਾਵਾ ਕਰਨ ਵਾਲੇ ਵਿਅਕਤੀ ਨੂੰ ਆਖੇਗਾ) ਤੈਨੂੰ ਸਜ਼ਾ ਕਿਉਂ ਨਾ ਮਿਲੇ, ਜਦੋਂ ਤੇਰੇ ਕੋਲ ਮੇਰੀਆਂ ਆਇਤਾਂ (ਹਿਦਾਇਤਾਂ) ਪਹੁੰਚੀਆਂ ਤਾਂ ਤੂੰ ਉਹਨਾਂ ਨੂੰ ਝੁਠਲਾਇਆ ਤੇ ਹੰਕਾਰ ਕੀਤਾ। ਤੂੰ ਤਾਂ ਕਾਫ਼ਿਰਾਂ ਵਿੱਚੋਂ ਸੀ।