Skip to content
الزُّمَر /

ਆਇਤ 60

39 : 60
الزُّمَر ਆਇਤਾਂ 75
ਸੂਰਤ · الزُّمَر
ਪੰਜਾਬੀ · Arif
39 : 60

وَيَوۡمَ ٱلۡقِيَٰمَةِ تَرَى ٱلَّذِينَ كَذَبُواْ عَلَى ٱللَّهِ وُجُوهُهُم مُّسۡوَدَّةٌۚ أَلَيۡسَ فِي جَهَنَّمَ مَثۡوٗى لِّلۡمُتَكَبِّرِينَ

ਅਤੇ ਜਿਨ੍ਹਾਂ ਲੋਕਾਂ ਨੇ ਅੱਲਾਹ ’ਤੇ ਝੂਠ ਘੜ੍ਹਿਆ ਸੀ, ਤੁਸੀਂ ਵੇਖੋਗੇ ਕਿ ਕਿਆਮਤ ਵਾਲੇ ਦਿਨ ਉਹਨਾਂ ਦੇ ਮੂੰਹ ਕਾਲੇ ਹੋ ਗਏ ਹੋਣਗੇ। ਕੀ ਘਮੰਡੀਆਂ ਦਾ ਟਿਕਾਣਾ ਨਰਕ ਨਹੀਂ ਹੈ ?