39 : 63
لَّهُۥ مَقَالِيدُ ٱلسَّمَٰوَٰتِ وَٱلۡأَرۡضِۗ وَٱلَّذِينَ كَفَرُواْ بِـَٔايَٰتِ ٱللَّهِ أُوْلَٰٓئِكَ هُمُ ٱلۡخَٰسِرُونَ
ਉਸੇ ਕੋਲ ਅਕਾਸ਼ ਤੇ ਧਰਤੀ ਦੇ ਖਜ਼ਾਨਿਆਂ ਦੀਆਂ ਕੁੰਜੀਆਂ ਹਨ। ਜਿਨ੍ਹਾਂ ਨੇ ਵੀ ਅੱਲਾਹ ਦੀਆਂ ਆਇਤਾਂ (.ਕੁਰਆਨੀ ਹੁਕਮਾਂ) ਦਾ ਇਨਕਾਰ ਕੀਤਾ ਉਹੀ ਘਾਟੇ ਵਿਚ ਰਹਿਣ ਵਾਲੇ ਹਨ।