Skip to content
الزُّمَر /

ਆਇਤ 69

39 : 69

ਆਇਤ 69 of الزُّمَر (39 : 69). This page carries the verse in the Uthmani script with a translation of its meaning, at a stable URL that can be cited on its own.

الزُّمَر ਆਇਤਾਂ 75
ਸੂਰਤ · الزُّمَر
ਪੰਜਾਬੀ · Arif
39 : 69

وَأَشۡرَقَتِ ٱلۡأَرۡضُ بِنُورِ رَبِّهَا وَوُضِعَ ٱلۡكِتَٰبُ وَجِاْيٓءَ بِٱلنَّبِيِّـۧنَ وَٱلشُّهَدَآءِ وَقُضِيَ بَيۡنَهُم بِٱلۡحَقِّ وَهُمۡ لَا يُظۡلَمُونَ

ਅਤੇ ਧਰਤੀ ਆਪਣੇ ਰੱਬ ਦੇ ਨੂਰ ਨਾਲ ਲਿਸ਼ਕਾ ਮਾਰੇਗੀ, ਕਰਮ-ਪੱਤਰੀਆਂ (ਰੱਬ ਦੇ ਹਜ਼ੂਰ) ਪੇਸ਼ ਕੀਤੀਆਂ, ਜਾਣਗੀਆਂ ਪੈਗ਼ੰਬਰਾਂ ਤੇ ਗਵਾਹਾਂ ਨੂੰ ਹਾਜ਼ਰ ਕੀਤਾ ਜਾਵੇਗਾ ਅਤੇ ਲੋਕਾਂ ਵਿਚਾਲੇ ਨਿਆਂ-ਪੂਰਵਕ ਫ਼ੈਸਲਾ ਕੀਤਾ ਜਾਵੇਗਾ ਅਤੇ ਉਨ੍ਹਾਂ ’ਤੇ ਕੋਈ ਜ਼ੁਲਮ ਨਹੀਂ ਹੋਵੇਗਾ।