Skip to content
الزُّمَر /

ਆਇਤ 70

39 : 70

ਆਇਤ 70 of الزُّمَر (39 : 70). This page carries the verse in the Uthmani script with a translation of its meaning, at a stable URL that can be cited on its own.

الزُّمَر ਆਇਤਾਂ 75
ਸੂਰਤ · الزُّمَر
ਪੰਜਾਬੀ · Arif
39 : 70

وَوُفِّيَتۡ كُلُّ نَفۡسٖ مَّا عَمِلَتۡ وَهُوَ أَعۡلَمُ بِمَا يَفۡعَلُونَ

ਅਤੇ ਜਿਸ ਵਿਅਕਤੀ ਨੇ ਜੋ ਵੀ ਕਰਮ ਕੀਤਾ ਰੁ ਉਸ ਨੂੰ ਉਸ ਦਾ ਪੂਰਾ-ਪੂਰਾ ਬਦਲਾ ਦਿੱਤਾ ਜਾਵੇਗਾ। ਲੋਕੀ ਜੋ ਕੁੱਝ ਵੀ ਕਰਦੇ ਹਨ ਉਹ ਉਸ ਨੂੰ ਭਲੀ-ਭਾਂਤ ਜਾਣਦਾ ਹੈ।