Skip to content
الزُّمَر /

ਆਇਤ 72

39 : 72
الزُّمَر ਆਇਤਾਂ 75
ਸੂਰਤ · الزُّمَر
ਪੰਜਾਬੀ · Arif
39 : 72

قِيلَ ٱدۡخُلُوٓاْ أَبۡوَٰبَ جَهَنَّمَ خَٰلِدِينَ فِيهَاۖ فَبِئۡسَ مَثۡوَى ٱلۡمُتَكَبِّرِينَ

ਕਿਹਾ ਜਾਵੇਗਾ ਕਿ ਹੁਣ ਤੁਸੀਂ ਨਰਕ ਦੇ ਬੂਹਿਆਂ ਵਿਚ ਪ੍ਰਵੇਸ਼ ਕਰ ਜਾਓ, ਜਿੱਥੇ ਤੁਸੀਂ ਸਦਾ ਰਹੋਗੇ। ਸੋ ਘਮੰਡੀਆਂ ਦਾ (ਇਹ) ਟਿਕਾਣਾ ਬਹੁਤ ਹੀ ਭੈੜਾ ਹੈ।