Skip to content
الزُّمَر /

ਆਇਤ 73

39 : 73
الزُّمَر ਆਇਤਾਂ 75
ਸੂਰਤ · الزُّمَر
ਪੰਜਾਬੀ · Arif
39 : 73

وَسِيقَ ٱلَّذِينَ ٱتَّقَوۡاْ رَبَّهُمۡ إِلَى ٱلۡجَنَّةِ زُمَرًاۖ حَتَّىٰٓ إِذَا جَآءُوهَا وَفُتِحَتۡ أَبۡوَٰبُهَا وَقَالَ لَهُمۡ خَزَنَتُهَا سَلَٰمٌ عَلَيۡكُمۡ طِبۡتُمۡ فَٱدۡخُلُوهَا خَٰلِدِينَ

ਜਿਹੜੇ ਲੋਕ (ਸੰਸਾਰ ਵਿਚ) ਆਪਣੇ ਰੱਬ ਤੋਂ ਡਰਦੇ ਸੀ ਉਹਨਾਂ ਦੀਆਂ ਟੋਲੀਆਂ ਦੀਆਂ ਟੋਲੀਆਂ ਜੰਨਤ ਵੱਲ ਘੱਲੀਆਂ ਜਾਣਗੀਆਂ। ਜਦੋਂ ਉਹ ਉਸ (ਜੰਨਤ) ਦੇ ਨੇੜੇ ਜਾਣਗੇ ਤਾਂ ਉਸ ਦੇ ਬੂਹੇ ਖੁੱਲ੍ਹ ਜਾਣਗੇ ਅਤੇ ਉੱਥੇ ਦੇ ਪਹਿਰੇਦਾਰ ਉਹਨਾਂ ਨੂੰ ਆਖਣਗੇ ਕਿ ਤੁਹਾਡੇ ’ਤੇ ਸਲਾਮ ਹੋਵੇ, ਤੁਸੀਂ (ਗੁਨਾਹਾਂ ਤੋਂ) ਪਾਕ ਹੋ। ਹੁਣ ਤੁਸੀਂ ਸਦਾ ਲਈ ਇਸ ਸਵਰਗ ਵਿਚ ਦਾਖ਼ਲ ਹੋ ਜਾਓ।