39 : 75
وَتَرَى ٱلۡمَلَٰٓئِكَةَ حَآفِّينَ مِنۡ حَوۡلِ ٱلۡعَرۡشِ يُسَبِّحُونَ بِحَمۡدِ رَبِّهِمۡۚ وَقُضِيَ بَيۡنَهُم بِٱلۡحَقِّۚ وَقِيلَ ٱلۡحَمۡدُ لِلَّهِ رَبِّ ٱلۡعَٰلَمِينَ
ਅਤੇ ਤੁਸੀਂ ਫ਼ਰਿਸ਼ਤਿਆਂ ਨੂੰ ਅੱਲਾਹ ਦੇ ਤਖ਼ਤ ਦੇ ਆਲੇ-ਦੁਆਲੇ ਘੇਰਾ ਪਾਈਂ ਵੇਖੋਗੇ, ਜਦ ਕਿ ਉਹ ਆਪਣੇ ਰੱਬ ਦੀ ਤਸਬੀਹ ਕਰ ਰਹੇ ਹੋਣਗੇ ਅਤੇ ਲੋਕਾਂ ਵਿਚਾਲੇ ਇਨਸਾਫ਼ ਨਾਲ ਫ਼ੈਸਲਾ ਕੀਤਾ ਜਾਵੇਗਾ ਅਤੇ ਕਿਹਾ ਜਾਵੇਗਾ ਕਿ ਸਾਰੀਆਂ ਤਾਰੀਫ਼ਾਂ ਅੱਲਾਹ ਲਈ ਹਨ, ਜਿਹੜਾ ਸਾਰੇ ਜਹਾਨਾਂ ਦਾ ਪਾਲਣਹਾਰ ਹੈ।