Skip to content
ਅਨ ਨਿਸਾ /

ਆਇਤ 47

4 : 47

ਆਇਤ 47 of ਅਨ ਨਿਸਾ (4 : 47). This page carries the verse in the Uthmani script with a translation of its meaning, at a stable URL that can be cited on its own.

ਅਨ ਨਿਸਾ ਆਇਤਾਂ 176
ਸੂਰਤ · ਅਨ ਨਿਸਾ
ਪੰਜਾਬੀ · Arif
4 : 47

يَٰٓأَيُّهَا ٱلَّذِينَ أُوتُواْ ٱلۡكِتَٰبَ ءَامِنُواْ بِمَا نَزَّلۡنَا مُصَدِّقٗا لِّمَا مَعَكُم مِّن قَبۡلِ أَن نَّطۡمِسَ وُجُوهٗا فَنَرُدَّهَا عَلَىٰٓ أَدۡبَارِهَآ أَوۡ نَلۡعَنَهُمۡ كَمَا لَعَنَّآ أَصۡحَٰبَ ٱلسَّبۡتِۚ وَكَانَ أَمۡرُ ٱللَّهِ مَفۡعُولًا

ਹੇ ਅਹਿਲੇ ਕਿਤਾਬ! ਜੋ ਵੀ ਅਸੀਂ (.ਕੁਰਆਨ) ਨਾਜ਼ਿਲ ਕੀਤਾ ਹੇ ਉਸ ’ਤੇ ਈਮਾਨ ਲਿਆਓ ਉਹ ਉਸ ਦੀ ਵੀ ਪੁਸ਼ਟੀ ਕਰਦਾ ਹੇ ਜੋ ਤੁਹਾਡੇ ਕੋਲ ਮੋਜੂਦ ਹੇ। ਤੁਸੀਂ ਇਸ (.ਕੁਰਆਨ) ’ਤੇ ਈਮਾਨ ਲੈ ਆਓੁ ਇਸ ਤੋਂ ਪਹਿਲਾਂ ਕਿ ਅਸੀਂ (ਅੱਲਾਹ) ਤੁਹਾਡੇ ਚਿਹਰੇ ਵਿਗਾੜ ਦਈਏ ਅਤੇ ਉਹਨਾਂ ` ਪਿ=ਠਾਂ ਵ=ਲ ਫੇਰ ਦਈਏ ਜਾਂ ਇਹਨਾਂ ’ਤੇ ਇੰਜ ਲਾਅਨਤਾਂ ਭੇਜੀਏ ਜਿਵੇਂ ਕਿ ਅਸੀਂ ‘ਸਬਤ ਵਾਲਿਆਂ’ ’ਤੇ ਲਾਅਨਤਾਂ ਭੇਜੀਆਂ ਸਨ। ਯਾਦ ਰ=ਖੋ ਕਿ ਅੱਲਾਹ ਦਾ ਹੁਕਮ ਅਟਲ ਹੁੰਦਾ ਰੁ।

Explanation & meanings · 1
  1. ਇਹ ਆਇਤ ਯਹੂਦੀਆਂ ਤੇ ਈਸਾਈਆਂ ਲਈ ਇਕ ਚਿਤਾਵਨੀ ਸਾਮਾਨ ਹੇ ਇਸ ਵਿਚ ਉਹਨਾਂ ਲਈ ਇਹ ਲਾਜ਼ਮੀ ਹੇ ਕਿ ਉਹ ਹਜ਼ਰਤ ਮੁਹੰਮਦ ਸ: ਦੀ ਰਸਾਲਤ ਅਤੇ ਕੁਰਆਨ ਤੇ ਈਮਾਨ ਦੀ ਸਿੱਖਿਆਵਾਂ ਉੱਤੇ ਈਮਾਨ ਲੈ ਆਉਣ ਫੇਰ ਉਹਨਾਂ ਦਾ ਈਮਾਨ ਕਬੂਲ ਕੀਤਾ ਜਾਵੇਗਾ ਨਹੀਂ ਤਾਂ ਰੱਦ ਹੋ ਜਾਵੇਗਾ। ਵੇਖੋ ਸੂਰਤ ਆਲੇ-ਇਮਰਾਨ, ਆਇਤ 85, 116 /3