4 : 55
فَمِنۡهُم مَّنۡ ءَامَنَ بِهِۦ وَمِنۡهُم مَّن صَدَّ عَنۡهُۚ وَكَفَىٰ بِجَهَنَّمَ سَعِيرًا
ਫੇਰ ਉਹਨਾਂ ਵਿੱਚੋਂ ਕੁੱਝ ਲੋਕਾਂ ਨੇ ਤਾਂ (ਕਿਤਾਬ ਦੇ ਹੁਕਮਾਂ) ਨੂੰ ਮੰਨਿਆ ਅਤੇ ਕੁੱਝ (ਕਹਿਣਾ ਮੰਣਨ ਤੋਂ) ਰੁਕ ਗਏ। ਉਹਨਾਂ ਲਈ ਨਰਕ ਦੀ ਭੜਕਦੀ ਹੋਈ ਅੱਗ ਹੀ ਬਥੇਰੀ ਹੇ ।
Explanation & meanings · 1
- ਅੱਲਾਹ ਤਆਲਾ ਦੀਆਂ ਨਾਜ਼ਿਲ ਕੀਤੀਆਂ ਹੋਈਆਂ ਕਿਤਾਬਾਂ ਉੱਤੇ ਈਮਾਨ ਲਿਆਉਣਾ ਈਮਾਨ ਦੀ ਮੁਢਲੀ ਸ਼ਰਤ ਹੇ। ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3