4 : 76
ٱلَّذِينَ ءَامَنُواْ يُقَٰتِلُونَ فِي سَبِيلِ ٱللَّهِۖ وَٱلَّذِينَ كَفَرُواْ يُقَٰتِلُونَ فِي سَبِيلِ ٱلطَّٰغُوتِ فَقَٰتِلُوٓاْ أَوۡلِيَآءَ ٱلشَّيۡطَٰنِۖ إِنَّ كَيۡدَ ٱلشَّيۡطَٰنِ كَانَ ضَعِيفًا
ਜਿਹੜੇ ਲੋਕ ਈਮਾਨ ਰੱਖਦੇ ਹਨ ਉਹ ਅੱਲਾਹ ਦੀ ਰਾਹ ਵਿਚ ਲੜਦੇ ਹਨ ਅਤੇ ਜਿਨ੍ਹਾਂ ਨੇ ਕੁਫ਼ਰ ਕੀਤਾ ਹੇ ਉਹ ਤਾਗ਼ੂਤ (ਸ਼ੈਤਾਨ) ਦੀ ਰਾਹ ਵਿਚ ਲੜਦੇ ਹਨ। ਇਸ ਲਈ ਤੁਸੀਂ (ਈਮਾਨ ਵਾਲਿਓ) ਸ਼ੈਤਾਨ ਦੇ ਹਿਮਾਇਤੀਆਂ ਨਾਲ ਜੰਗ ਕਰੋ, ਵਿਸ਼ਵਾਸ ਰੱਖੋ ਕਿ ਸ਼ੈਤਾਨ ਦੀਆਂ ਚਾਲਾਂ ਬਹੁਤ ਹੀ ਕਮਜ਼ੋਰ ਹਨ।
Explanation & meanings · 1
- ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 51/3