Skip to content
غَافِر /

ਆਇਤ 10

40 : 10
غَافِر ਆਇਤਾਂ 85
ਸੂਰਤ · غَافِر
ਪੰਜਾਬੀ · Arif
40 : 10

إِنَّ ٱلَّذِينَ كَفَرُواْ يُنَادَوۡنَ لَمَقۡتُ ٱللَّهِ أَكۡبَرُ مِن مَّقۡتِكُمۡ أَنفُسَكُمۡ إِذۡ تُدۡعَوۡنَ إِلَى ٱلۡإِيمَٰنِ فَتَكۡفُرُونَ

ਬੇਸ਼ੱਕ ਜਿਨ੍ਹਾਂ ਲੋਕਾਂ ਨੇ ਕੁਫ਼ਰ ਕੀਤਾ ਸੀ ਉਹਨਾਂ ਨੂੰ ਪੁਕਾਰ ਕੇ ਆਖਿਆ ਜਾਵੇਗਾ ਕਿ ਅੱਜ ਤੁਹਾਨੂੰ ਜਿੱਨਾ ਭਾਰਾ ਗ਼ੁੱਸਾ ਆਪਣੇ ਆਪ ’ਤੇ ਆ ਰਿਹਾ ਹੈ ਇਸ ਤੋਂ ਕਿਤੇ ਵੱਧ ਅੱਲਾਹ ਨੂੰ ਤੁਹਾਡੇ ’ਤੇ ਗ਼ੁੱਸਾ ਉਸ ਸਮੇਂ ਆਉਂਦਾ ਸੀ ਜਦੋਂ (ਸੰਸਾਰ ਵਿਚ) ਤੁਹਾਨੂੰ ਈਮਾਨ ਲਿਆਉਣ ਲਈ ਕਿਹਾ ਜਾਂਦਾ ਸੀ ਪਰ ਤੁਸੀਂ ਇਨਕਾਰ ਕਰ ਦਿੰਦੇ ਸੀ।