Skip to content
غَافِر /

ਆਇਤ 11

40 : 11
غَافِر ਆਇਤਾਂ 85
ਸੂਰਤ · غَافِر
ਪੰਜਾਬੀ · Arif
40 : 11

قَالُواْ رَبَّنَآ أَمَتَّنَا ٱثۡنَتَيۡنِ وَأَحۡيَيۡتَنَا ٱثۡنَتَيۡنِ فَٱعۡتَرَفۡنَا بِذُنُوبِنَا فَهَلۡ إِلَىٰ خُرُوجٖ مِّن سَبِيلٖ

ਫੇਰ ਉਹ (ਕਾਫ਼ਿਰ) ਆਖਣਗੇ ਕਿ ਹੇ ਸਾਡੇ ਪਾਲਣਹਾਰ! ਤੂੰ ਸਾਨੂੰ ਦੋ ਵਾਰੀ ਮੌਤ ਦਿੱਤੀ ਅਤੇ ਦੋ ਵਾਰੀ ਹੀ ਜੀਵਨ ਦਿੱਤਾ, ਅਸੀਂ ਆਪਣੇ ਗੁਨਾਹਾਂ ਦਾ ਇਕਰਾਰ ਕਰਦੇ ਹਾਂ, ਕੀ ਹੁਣ ਇਸ (ਨਰਕ ਵਿੱਚੋਂ) ਬਚਣ ਦਾ ਕੋਈ ਰਸਤਾ ਹੈ ?